2 October 2023

ਨਾਮਵਰ ਆਲੋਚਕ ਡਾ. ਰਜਨੀਸ਼ ਬਹਾਦਰ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ

ਨਾਮਵਰ ਪੰਜਾਬੀ ਆਲੋਚਕ ਡਾ. ਰਜਨੀਸ਼ ਬਹਾਦਰ 15 ਫਰਵਰੀ 2022 ਦੀ ਸ਼ਾਮ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਪਿਛਲੇ ਕੁਝ ਸਮੇਂ ਤੋਂ ਡਾ. ਰਜਨੀਸ਼ ਦਿਲ ਅਤੇ ਫੇਫੜਿਅਾਂ ਦੀ ਬਿਮਾਰੀ ਨਾਲ ਪੀੜਤ ਸਨ। ਉਹਨਾਂ ਦੇ ਇਸ ਸਦੀਵੀ ਵਿਛੋੜੇ ਕਾਰਨ ਪੰਜਾਬੀ ਸਾਹਿਤਕ ਜਗਤ ਨੂੰ ਬਹੁਤ ਘਾਟਾ ਪਿਆ ਹੈ। ’ਲਿਖਾਰੀ’ ਡਾਕਟਰ ਸਾਹਿਬ ਦੇ ਪਰਿਵਾਰ ਦੇ ਦੁੱਖ ਵਿਚ ਸ਼ਾਮਲ ਹੁੰਦਿਅਾਂ ਉਹਨਾਂ ਦੀ ਆਤਮਕ ਸ਼ਾਂਤੀ ਲਈ ਅਰਦਾਸ ਕਰਦਾ ਹੈ

(634)

About the author

Website | + ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ