![]() ਉੱਘੇ ਸਾਹਿਤਕਾਰ, ਆਲੋਚਕ ਅਤੇ ‘ਪੰਜਾਬੀ ਸਾਹਿਤ ਸਭਾ (ਰਜਿ:) ਜਲੰਧਰ ਛਾਉਣੀ’ ਦੇ ਪ੍ਰਧਾਨ ਸ: ਹਰਮੀਤ ਸਿੰਘ ਅਟਵਾਲ ਜੀ ਦੇ ‘ਪੰਜਾਬੀ ਜਾਗਰਣ’ ਅਖਬਾਰ ਵਿੱਚ ਛਪਦੇ ਹਫਤਾਵਾਰੀ ਕਾਲਮ “ਅਦੀਬ ਸਮੁੰਦਰੋਂ ਪਾਰ ਦੇ” ਦੀ (7 ਨਬੰਵਰ 2021 ਨੂੰ) 61ਵੀਂ ਕਿਸ਼ਤ ਛਪੀ ਹੈ ਜਿਸ ਵਿੱਚ ‘ਸ਼ਾਇਰ ਸੁੱਖਵਿੰਦਰ ਸਿੰਘ ਬੋਦਲਾਂਵਾਲ‘ ਬਾਰੇ ਲਿਖਿਆ ਗਿਆ ਹੈ। ਇਹ ਲਿਖਤ ਜਿੱਥੇ ‘ਖ਼ਿਆਲ ਦੀ ਖ਼ੂਬਸੂਰਤੀ ਸਿਰਜਦੇ ਸ਼ਾਇਰ ਸੁੱਖਵਿੰਦਰ ਸਿੰਘ ਬੋਦਲਾਂਵਾਲਾ’ ਦੇ ਸਮੁੱਚੇ ਰਚਨਾ ਸੰਸਾਰ ਦੇ ਰੂ-ਬ-ਰੂ ਕਰਦੀ ਹੈ ਉਥੇ ਹੀ ਸਾਹਿਤਕਾਰ/ਆਲੋਚਕ ਅਟਵਾਲ ਜੀ ਦੀ ਨਿਵੇਕਲੀ ਕਲਮ-ਪ੍ਰਤਿਭਾ ਦੇ ਦਰਸ਼ਣ ਵੀ ਕਰਾਉਂਦੀ ਹੈ। ‘ਲਿਖਾਰੀ’ ਦੇ ਪਾਠਕਾਂ ਦੀ ਨਜ਼ਰ-ਭੇਂਟ ਕਰਦਿਅਾਂ ਖੁਸ਼ੀ ਦਾ ਅਨੁਭਵ ਹੋ ਰਿਹਾ ਹੈ।—ਲਿਖਾਰੀ |
ਅਦੀਬ ਸਮੁੰਦਰੋਂ ਪਾਰ ਦੇ:
|
7 ਨਵੰਬਰ 2021 *** 486 *** |