ਅੰਮ੍ਰਿਤ ਕੌਰ ਬਡਰੁੱਖਾਂ
ਅੰਮ੍ਰਿਤ ਕੌਰ ਬਡਰੁੱਖਾਂ
Amrit Kaur Badrukhan
Badrukhan, Sangrur, Punjab, India.
Phone: +91 98767-14004
Email: shergillamritkaur080@gmail.com
ਅੰਮ੍ਰਿਤ ਕੌਰ ਪਿੰਡ ਬਡਰੁੱਖਾਂ ਜ਼ਿਲਾ ਸੰਗਰੂਰ ਦੇ ਰਹਿਣ ਵਾਲੇ ਪੰਜਾਬੀ ਦੇ ਕਹਾਣੀਕਾਰ ਹਨ।
ਵਿਦਿਅਕ ਯੋਗਤਾ: ਐਮ. ਏ. (ਪੰਜਾਬੀ, ਸੋਸ਼ਿਆਲੋਜੀ) ਅਤੇ ਐਮ. ਐਡ।
ਇਨ੍ਹਾਂ ਦੀਆਂ ਕਹਾਣੀਆਂ ਅਤੇ ਲੇਖ ਪੰਜਾਬੀ ਦੇ ਸਾਰੇ ਪ੍ਰਮੁੱਖ ਅਖ਼ਬਾਰਾਂ ਅਤੇ ਬਹੁਤ ਸਾਰੀਆਂ ਪੰਜਾਬੀ ਵੈੱਬਸਾਈਟਸ ਵਿੱਚ ਛਪਦੇ ਰਹਿੰਦੇ ਹਨ।
ਇਨ੍ਹਾਂ ਦੀਆਂ ਕਹਾਣੀਆਂ ਦੇ ਵਿਸ਼ੇ ਸਾਡੇ ਸਮਾਜ ਦੀਆਂ ਸਮੱਸਿਆਵਾਂ ਵਿੱਚੋਂ ਲਏ ਗਏ ਹੁੰਦੇ ਹਨ।
ਕਹਾਣੀ ਸੰਗ੍ਰਹਿ 'ਲਫ਼ਜ਼ਾਂ ਦੀ ਤਾਕਤ' ਪ੍ਰਕਾਸ਼ਿਤ ਹੋ ਚੁੱਕਿਆ ਹੈ।
