1 October 2022

ਕਿਰਸਾਨੀ ਆਰਥਿਕਤਾ ਵਿਰੋਧੀ ਖੇਤੀ ਕਾਲੇ ਕਾਨੂੰਨਾਂ ਅਤੇ ਕਿਰਸਾਨੀ ਅੰਦੋਲਨ ਦੌਰਾਨ ਸ਼ਹੀਦਾਂ ਲਈ ਸ਼ਰਧਾਂਜਲੀ ਦੇ ਵਿਰੋਧ ਵਿੱਚ ਕਹਾਣੀਕਾਰ ਲਾਲ ਸਿੰਘ ਦਸੂਹਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਾਲੀ ਦੀਵਾਲੀ ਮਨਾਈ