15 October 2024

ਜਲ੍ਹਿਆਂ ਵਾਲਾ ਬਾਗ਼ ਦਾ ਮੂਲ ਸਰੂਪ ਬਹਾਲ ਕਰਾਉਣ ਦੀ ਮੰਗ ਲਈ ਚੰਡੀਗੜ੍ਹ ਵਿੱਚ ਇੱਕ ਕਨਵੈਨਸ਼ਨ ਕੀਤੀ—ਦੇਸ਼ ਭਗਤ ਯਾਦਗਾਰ ਕਮੇਟੀ, ਜਲੰਧਰ

ਕਿਰਸਾਨੀ ਆਰਥਿਕਤਾ ਵਿਰੋਧੀ ਖੇਤੀ ਕਾਲੇ ਕਾਨੂੰਨਾਂ ਅਤੇ ਕਿਰਸਾਨੀ ਅੰਦੋਲਨ ਦੌਰਾਨ ਸ਼ਹੀਦਾਂ ਲਈ ਸ਼ਰਧਾਂਜਲੀ ਦੇ ਵਿਰੋਧ ਵਿੱਚ ਕਹਾਣੀਕਾਰ ਲਾਲ ਸਿੰਘ ਦਸੂਹਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਾਲੀ ਦੀਵਾਲੀ ਮਨਾਈ