‘ਨਰਿੰਦਰ ਮਾਨਵ’ ਪੰਜਾਬੀ ਸਾਹਿਤਕ ਜਗਤ ਵਿੱਚ ਇੱਕ ਜਾਣਿਆ ਪਹਿਚਾਣਿਆ ਹਸਤਾਖਰ ਹੈ। ਉਸਦੇ ਹੁਣ ਤੱਕ ਦੋ ਗ਼ਜ਼ਲ ਸੰਗ੍ਰਿਹ: ਕਿਰਮਚੀ ਸ਼ੋਅਲੇ (1992) ਅਤੇ ਇਬਾਦਤ (2004) ਛੱਪ ਚੁੱਕੇ ਹਨ। ਨਰਿੰਦਰ ਮਾਨਵ ਦੀਆਂ ਦੋ ਬਹੁਤ ਹੀ ਪਿਆਰੀਆਂ ਗ਼ਜ਼ਲਾਂ ਪਾਠਕਾਂ ਦੇ ਰੂ-ਬ-ਰੂ ਕਰਦਿਆਂ ਅਸੀਂ ਪਰਸੰਨਤਾ ਦਾ ਅਨੁਭੱਵ ਕਰਦੇ ਹਾਂ—-। -‘ਲਿਖਾਰੀ’ *** ਦੋ ਗ਼ਜ਼ਲਾਂ ਨਰਿੰਦਰ ਮਾਨਵ |
-1- ਹਕੂਮਤ ਦਨਦਨਾਏਗੀ, ਜਦੋਂ ਤਕ ਲੋਕ ਸੁੱਤੇ ਨੇ। ਸਿਤਮ ਕਹਿਰਾਂ ਦੇ ਢਾਏਗੀ ਜਦੋਂ ਤਕ ਲੋਕ ਸੂੱਤੇ ਨੇ। ਘਟਾ ਚੜ੍ਹ ਚੜ੍ਹ ਕੇ ਆਏਗੀ, ਜਦੋਂ ਤਕ ਲੋਕ ਸੁੱਤੇ ਨੇ । ਬਹਾਰਾਂ ਨੇ ਵੀ ਲੁੱਟਣਾ ਹੈ, ਖ਼ਿਜ਼ਾਵਾਂ ਨੇ ਵੀ ਲੁੱਟਣਾ ਹੈ, ਦਿਲਾਂ ਨੂੰ ਅੱਗ ਲਾਏਗੀ, ਚਿਰਾਗਾਂ ਨੂੰ ਬੁਝਾਏਗੀ , ਰੁਲਾਏਗੀ , ਸਤਾਏਗੀ, ਸਿਆਸਤ ਮੁਸਕਰਾਏਗੀ, ਕੋਈ ਪਰਦਾ ਨਹੀਂ ਰਹਿਣਾ,ਕੋਈ ਰਿਸ਼ਤਾ ਨਹੀਂ ਰਹਿਣਾ, ਨਹੱਕੇ ਮਰਦੇ ਰਹਿਣੇ ਨੇ, ਕਿਸੇ ਨੂੰ ਹੱਕ ਨਹੀਂ ਮਿਲਣਾ , ਸਮਗਲਿੰਗ ਚੋਰ ਬਾਜ਼ਾਰੀ, ਕਿਤੇ ਰਿਸ਼ਵਤ ਦੀ ਸਰਦਾਰੀ, ਬੁਰੀ ਹੈ ਜੂਨ ”ਮਾਨਵ” ਦੀ ਕਿਸੇ ਨੂੰ ਦੇਈਂ ਨਾ ਰੱਬਾ, 2 ਪਿਆਰ, ਤਾਂ ਰੱਬ ਦਾ ਨਾਂ ਹੈ ਦੂਜਾ, ਸਾਰੇ ਸੁਪਨੇ, ਸੱਚ ਹੋ ਜਾਵਣ, ਰੰਗ ਭਰੇ ਸਨ ਜਿਸ ਵਿਚ ਆਪਾਂ , ਮੌਸਿਮ ਬਦਲੇ ਦੁਨੀਆ ਬਦਲੀ , ਓਦੋਂ ਸ਼ੋਖ਼ ਬਲਾਵਾਂ ਪਈਆਂ, ਬੁੱਝ ਲੈਂਦਾ ਹੈ, ਗੁੱਝੀਆਂ ਰਮਜ਼ਾਂ, ਲੀਰੋ ਲੀਰ ਜ਼ਮੀਰ ਹੈ ਹੁਣ ਤਾਂ , ਵੇਖਣ ਨੂੰ ਹੀ ਲਗਦੈ ”ਮਾਨਵ”, |
***
ਟਿੱਪਣੀ : ਇਹ ਰਚਨਾ ‘‘ਲਿਖਾਰੀ’ ਵੈਬਸਾਈਟ ਦੀਆਂ ਪੁਰਾਣੀਆਂ ਫਾਈਲਾਂ ਤੋਂ ਚੁੱਕ ਕੇ ਲੋੜੀਂਦੀ ਤਬਦੀਲੀ ਕਰਨ ਉਪਰੰਤ ’ਲਿਖਾਰੀ.ਨੈੱਟ ‘ਤੇ ਲਗਾਉਣ ਦੀ ਖੁਸ਼ੀ ਲੈ ਰਹੇ ਹਾਂ।—ਲਿਖਾਰੀ (ਪਹਿਲੀ ਵਾਰ ਛਪਿਆ 1 ਦਸੰਬਰ 2009) *** |