1. ਗ਼ਜ਼ਲ ਤਰਹ ਮਿਸਰਾ: ਗ਼ਜ਼ਲਾਂ ਦਾ ਹੈ ਪੱਜ ਕਿ ਕਾਪੀ ਯਾਦਾਂ ਦੀ । ਔਖੇ ਵੇਲੇ ਰੱਬ ਅੱਗੇ ਫਰਿਆਦਾਂ ਦੀ। ਤੈਨੂੰ ਹੋਣ ਮੁਬਾਰਕ ਜਸ਼ਨ ਅਜ਼ਾਦੀ ਦੇ, ਉਹ ਤਾਂ ਮੰਗਣ ਸੁੱਖ ਹਮੇਸ਼ਾ ਪੇਕੇ ਦੀ, ਜਦ ਰੇਹੜੀ ਤੋਂ ਗੰਨੇ ਦਾ ਰਸ ਪੀਂਦਾ ਹਾਂ, ਜ਼ਹਿਰ ਬਥੇਰਾ ਖਾਧਾ ਨਾਲ ਅਨਾਜ ਅਸਾਂ, ਵੱਡਿਆਂ ਦੀ ਚਲਦੀ ਕਿਧਰੇ ਮਨਮਰਜ਼ੀ ਨਾ, ‘ਦੀਸ਼’ ਦੀ ਕਲਮ ਨੇ ਸੱਚ ਤੇ ਪਹਿਰਾ ਦੇਣਾ ਏ, 2. ਪਰਿਵਾਰ..! ਇਕ ਸ਼ਹਿਰ, ਇਕ ਘਰ ਹਰ ਕੋਈ ਬਾਹਰੋਂ ਆਉਂਦਾ ਹੈ ਕਿਸੇ ਕੋਲ ਵਿਹਲ ਹੀ ਨਹੀਂ ਕੀ ਕਰਨ ਵਿਚਾਰੇ- ਘਰ ‘ਚ ਬਜ਼ੁਰਗ ਮਾਂ ਵੀ ਹੈ ਉਸ ਨੂੰ ਇੰਝ ਜਾਪਦਾ- ਕਿ ਉਹ ਤਾਂ ਇੱਕ ਸ਼ਹਿਰ ਇੱਕ ਘਰ *** * ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਦੋ ਕਵਿਤਾਵਾਂ—ਗੁਰਦੀਸ਼ ਕੌਰ ਗਰੇਵਾਲ- ਕੈਲਗਰੀ * ਮਾਤ ਭਾਸ਼ਾ ਦਿਵਸ ਤੇ ਵਿਸੇਸ਼: *ਮਾਂ ਬੋਲੀ ਪੰਜਾਬੀ*—ਗੁਰਦੀਸ਼ ਕੌਰ ਗਰੇਵਾਲ- ਕੈਲਗਰੀ- ਕੈਨੇਡਾ |
*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ। |
ਨਾਮ: ਗੁਰਦੀਸ਼ ਕੌਰ ਗਰੇਵਾਲ
ਜਨਮ ਮਿਤੀ: 5- 7- 1950
ਰਹਾਇਸ਼: ਲੁਧਿਆਣਾ ਤੇ ਕੈਲਗਰੀ ਕੈਨੇਡਾ
ਕਿੱਤਾ: ਅਧਿਆਪਕਾ ( ਰਿਟਾ.)
ਸਟੇਟਸ: ਛੋਟੀ ਜਿਹੀ ਸਾਹਿਤਕਾਰਾ
ਛਪੀਆਂ ਕਿਤਾਬਾਂ: 7
1. ਹਰਫ ਯਾਦਾਂ ਦੇ - ਕਾਵਿ ਸੰਗ੍ਰਹਿ - 2011
2. ਸੋਚਾਂ ਦੇ ਸਿਰਨਾਵੇਂ- ਨਿਬੰਧ ਸੰਗ੍ਰਹਿ- 2013
3. ਜਿਨੀ ਨਾਮੁ ਧਿਆਇਆ- ਧਾਰਮਿਕ ਕਾਵਿ ਸੰਗ੍ਰਹਿ- 2014
4. ਸਰਘੀ ਦਾ ਸੂਰਜ- ਕਾਵਿ ਸੰਗ੍ਰਹਿ- 2017
5. ਮੋਹ ਦੀਆਂ ਤੰਦਾਂ- ਨਿਬੰਧ ਸੰਗ੍ਰਹਿ- 2017
6. ਸਾਹਾਂ ਦੀ ਸਰਗਮ- ਗ਼ਜ਼ਲ ਸੰਗ੍ਰਹਿ- 2021
7. ਖੁਸ਼ੀਆਂ ਦੀ ਖੁਸ਼ਬੋਈ- ਨਿਬੰਧ ਸੰਗ੍ਰਹਿ- 2021
ਮੈਂਬਰ: ਕੈਲਗਰੀ ਦੀਆਂ ਲਿਖਾਰੀ ਸਭਾਵਾਂ ਦੀ ਮੈਂਬਰ ਹੋਣ ਤੋਂ ਇਲਾਵਾ, ਵਿਸ਼ਵ ਪੰਜਾਬੀ ਕਵੀ ਸਭਾ ਦੀ ਸਕੱਤਰ ਤੇ ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜਨਰਲ ਸਕੱਤਰ ਦੀਆਂ ਸੇਵਾਵਾਂ ਵੀ ਨਿਭਾ ਰਹੀ ਹਾਂ ਜੀ
ਮਾਨ ਸਨਮਾਨ: ਦੇਸ਼ ਵਿਦੇਸ਼ ਚ ਮਿਲੇ ਅਨੇਕਾਂ ਸਨਮਾਨਾਂ ਦਾ ਜਿਕਰ ਕਰਨਾ ਜਰੂਰੀ ਨਹੀਂ- ਮਾਂ ਬੋਲੀ ਪੰਜਾਬੀ ਦੀ ਗੁੜ੍ਹਤੀ, ਵਾਹਿਗੁਰੂ ਜੀ ਦੀ ਕਿਰਪਾ ਤੇ ਪਾਠਕਾਂ ਦੇ ਭਰਵੇਂ ਹੁੰਗਾਰੇ ਕਾਰਨ ਹੀ ਕਲਮ ਚਲਦੀ ਹੈ ਜੀ!
-ਗੁਰਦੀਸ਼ ਕੌਰ ਗਰੇਵਾਲ
ਵਟਸਅਪ: +91 98728 60488