ਜੰਗ ਜਾਰੀ ਹੈ ਮਾਂ ਬੋਲੀਆਂ ਦੀ, ਕੁਬੋਲੀਆਂ ਦੀ, ਰੌਲ਼ ਘਚੌਲੀਆਂ ਦੀ। ਸਲੀਕੇ ਵਿੱਚ ਭਿੱਜੇ ਸ਼ੁੱਧ ਤਰਕਾਂ ਦੀ, ਧੱਕੜ, ਅੜਬ, ਬਦਬਖਤ ਟੋੱਲੀਆਂ ਦੀ। ਮੈਂ ‘ਤੇ ਮੇਰੀ ਮਾਂ ਦੇ ਚੱਕਰ ਵਿੱਚ, ਪੇਟ ਤੇ ਸ਼ੋਹਰਤ ਦੀ ਭੁੱਖ ਖ਼ਾਤਰ, ਸ਼ਬਦਾਂ ਦੀ ਘੁਸਪੈਠੀ ਸਾਜ਼ਿਸ਼, ਮਾਵਾਂ ਨਾਲ ਕਈ ਪੁੱਤ ਵਿਆਹੇ, ਦੁਬਿਧਾ ਵਿੱਚ ਹੈ ਦੁਨੀਆ ਬਹੁਤੀ, ਪਿਆਰੀਆਂ ਨੇ ਸਪੂਤਾਂ ਨੂੰ ਮਾਵਾਂ, ਲੋੜ ਹੈ ਐਸੇ ਜਾਂਬਾਜ਼ਾਂ ਦੀ, ਅੱਜ ਲੋੜ ਹੈ ਅਹਿਦ ਕਰਨ ਦੀ, |
*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ। |
About the author
-
Gurdial Raihttps://likhari.net/author/admin/

ਰਵਿੰਦਰ ਸਿੰਘ ਕੁੰਦਰਾ
ਮੇਰਾ ਹਵਾਲਾ
ਅਧਖੜ ਉਮਰ ਵਿੱਚ ਜਾ ਕੇ ਮੈਨੂੰ ਲਿਖਣ ਦਾ ਚਾਅ ਉਦੋਂ ਚੜ੍ਹਿਆ ਜਦੋਂ ਮੇਰਾ ਇੱਕ ਬਚਪਨ ਦਾ ਚੇਤੇ ਵਿੱਚੋਂ ਬਿਲਕੁੱਲ ਵਿਸਰਿਆ ਦੋਸਤ, ਤਖਤ ਕੇਸ ਗੜ੍ਹ ਸਾਹਿਬ ਦਾ ਜਥੇਦਾਰ ਗਿਆਨੀ ਤਰਲੋਚਨ ਸਿੰਘ, ਚਾਲੀ ਕੁ ਸਾਲ ਤੋਂ ਬਾਅਦ ਮੇਰੇ ਹੀ ਰੇਡੀਓ ਸ਼ੋ ਵਿੱਚ ਮੇਰਾ ਮਹਿਮਾਨ ਬਣ ਕੇ ਮੇਰੇ ਸਾਹਮਣੇ ਆਇਆ। ਮੇਰੇ ਮੂੰਹੋਂ ਆਪ ਮੁਹਾਰੇ ਹੀ ਨਿਕਲਿਆ, “ਵਿਛੜਿਆਂ ਮੇਲੈ ਪ੍ਰਭੂ ਹਰਿ ਦਰਗਹਿ ਕਾ ਬੈਸੀਠੁ”। ਇਸੇ ਹੀ ਸ਼ੀਰਸ਼ਕ ਉੱਤੇ ਮੇਰੀ ਪਹਿਲੀ ਹੱਡਬੀਤੀ ਕਹਾਣੀ ਮੈਂ ਲਿਖੀ ਅਤੇ ਜਿਸ ਨੂੰ ਪਾਠਕਾਂ ਨੇ ਪਸੰਦ ਕੀਤਾ ਅਤੇ ਮੇਰਾ ਹੌਸਲਾ ਵਧਾਇਆ ਕਿ ਮੈਂ ਲਿਖਣਾ ਜਾਰੀ ਰੱਖਾਂ। ਇਸ ਤੋਂ ਬਾਅਦ ਕਈ ਕਹਾਣੀਆਂ ਅਤੇ ਫੇਰ ਕਵਿਤਾਵਾਂ ਮੇਰੀ ਜ਼ਿੰਦਗੀ ਦਾ ਰੁਝਾਨ ਬਣ ਗਈਆਂ ਅਤੇ ਸੁੱਖ ਨਾਲ ਇਹ ਸਫ਼ਰ ਹਾਲੇ ਵੀ ਜਾਰੀ ਹੈ। ਜ਼ਿੰਦਗੀ ਦਾ ਨਿਰਬਾਹ ਚਲਾਉਣ ਲਈ ਕਈ ਤਰ੍ਹਾਂ ਦੀਆਂ ਨੌਕਰੀਆਂ, ਜਿਨ੍ਹਾਂ ਵਿੱਚ ਤਰਜਮਾਕਾਰੀ, ਰੇਡੀਓ ਪੇਸ਼ਕਾਰੀ ਆਦਿਕ ਵੀ ਸ਼ਾਮਲ ਸਨ, ਕੀਤੀਆਂ ਅਤੇ ਹੁਣ ਰਿਟਾਇਰਮੈਂਟ ਵਿੱਚ ਹੋਣ ਕਰਕੇ ਸਮਾਜ ਸੇਵਾ ਦੇ ਤੌਰ ‘ਤੇ ਕਈ ਸੰਸਥਾਵਾਂ ਨਾਲ ਸਾਂਝ ਜਾਰੀ ਹੈ। ਉਮੀਦ ਹੈ ਹੱਡ ਪੈਰ ਚੱਲਦਿਆਂ ਤੱਕ ਜਾਰੀ ਰਹੇਗੀ। ਲੋਕਾਂ ਨਾਲ ਮਿਲਣਾ ਗਿਲਣਾ, ਵਿਚਾਰ ਵਟਾਂਦਰਾ ਕਰਨਾ, ਬਹਿਸ ਕਰਨਾ ਮੇਰੇ ਰੋਜ਼ਾਨਾ ਸ਼ੌਂਕ ਹਨ। ਅਸੂਲਾਂ ਉੱਤੇ ਪਹਿਰਾ ਦੇਣ ਦੀ ਭੈੜੀ ਆਦਤ ਹੈ, ਜਿਸ ਕਰਕੇ ਕਈ ਵਾਰੀ ਤਕਲੀਫ਼ ਵੀ ਝੱਲਣੀ ਪੈਂਦੀ ਹੈ, ਪਰ ਆਦਤਾਂ ਵੀ ਤਾਂ ਨਹੀਂ ਨਾ ਛੁੱਟਦੀਆਂ। ਇਸ ਲਿਹਾਜ ਨਾਲ ਜਿਹੜੀ ਵੀ ਚੀਜ਼ ਪ੍ਰਭਾਵਤ ਕਰਦੀ ਹੈ, ਉਸ ਬਾਰੇ ਕਵਿਤਾ ਲਿਖ ਕੇ ਆਪਣਾ ਮਨ ਸ਼ਾਂਤ ਕਰ ਲਈਦਾ ਹੈ। ਮੇਰੀਆਂ ਰਚਨਾਵਾਂ ਵਿੱਚ ਵਿਅੰਗ, ਹਾਸਰਸ, ਇਤਿਹਾਸ, ਸਭਿਆਚਾਰ, ਕੌੜਾ ਸੱਚ ਆਦਿਕ ਸਭ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਕਿਤਾਬਾਂ ਦੀ ਪੜਚੋਲ, ਐਡੀਟਰੀ ਦਾ ਵੀ ਸ਼ੌਂਕ ਹੈ ਜਿਸ ਅਧੀਨ ਦੋ ਕੁ ਨਵੇਂ ਲੇਖਕਾਂ ਦੀਆਂ ਕਾਵਿ ਕਿਤਾਬਾਂ ਸੋਧਣ ਦੀ ਸੇਵਾ ਵੀ ਪਿਛਲੇ ਸਾਲਾਂ ਵਿੱਚ ਕੀਤੀ ਹੈ।
ਬਾਕੀ ਸਭ ਠੀਕ ਠਾਕ ਹੈ।
ਰਵਿੰਦਰ ਸਿੰਘ ਕੁੰਦਰਾ
***
-
ਰਵਿੰਦਰ ਸਿੰਘ ਕੁੰਦਰਾ#molongui-disabled-link