ਸ਼ੇਰ-ਏ-ਪੰਜਾਬ—ਪ੍ਰੋ. ਨਵ ਸੰਗੀਤ ਸਿੰਘ
ਮਹਾਂ ਸਿੰਘ ਤੇ ਰਾਜ ਕੌਰ ਦਾ, ਪੁੱਤ ਸੀ ਭਾਗਾਂ ਵਾਲਾ ਦੋ ਨਵੰਬਰ ਸਤਾਰਾਂ ਸੌ ਅੱਸੀ, ਜਨਮ ਰਾਜੇ ਦਾ ਹੋਇਆ ਸਿੱਖ, ਹਿੰਦੂ ਤੇ ਮੁਸਲਮਾਨਾਂ ਨੂੰ, ਬੰਨ੍ਹਿਆ ਵਿੱਚ ਇੱਕ ਧਾਗੇ ਸਿੱਖ-ਮਿਸਲਾਂ ਨੂੰ ‘ਕੱਠਿਆਂ ਕੀਤਾ, ਕੀਤੀ ਦੂਰ-ਅੰਦੇਸ਼ੀ ਸਾਫ਼ ਤੇ ਸੱਚੀ-ਸੁੱਚੀ ਹੈਸੀ, ਓਸ ਰਾਜੇ ਦੀ ਨੀਤੀ ਸਭ ਧਰਮਾਂ ਦੇ ਸਭ ਲੋਕਾਂ ਦਾ, ਕਰਦਾ ਸੀ ਸਤਿਕਾਰ ਚੇਚਕ ਕਾਰਨ ਬਚਪਨ ਵਿੱਚ, ਇੱਕ ਅੱਖ ਤੇ ਹਮਲਾ ਹੋਇਆ ਅਫ਼ਗਾਨ, ਪਠਾਣ, ਫ਼ਰੰਗੀ ਵਿਰੋਧੀ, ਜਿੱਤੀਆਂ ਸਭ ਮੁਹਿੰਮਾਂ ਜੂਨ ਅਠਾਰਾਂ ਸੌ ਉਨਤਾਲੀ, ਦਿਨ ਸਤਾਈਵਾਂ ਆਇਆ ਸਤੀ ਹੋਈਆਂ ਕੁਝ ਰਾਣੀਆਂ, ਉਹਦੀ ਅਰਥੀ ਉੱਤੇ ਆ ਕੇ ਮਹਾਂਬਲੀ ਤੇ ਪਰਉਪਕਾਰੀ, ਸੀ ਸਾਡਾ ਮਹਾਰਾਜਾ 1. 2. 3. 4. 5. 6. 7. 8. 9. ਫ਼ੇਰ ਦੁਨੀਆਂ ਨੂੰ ਇੱਕਰੰਗਾ ਕਿਉਂ ਬਣਾਇਆ ਜਾ ਰਿਹਾ ਹੈ 10. 11. 12. |
*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ। |
ਪ੍ਰੋ. ਨਵ ਸੰਗੀਤ ਸਿੰਘ
1, ਲਤਾ ਇਨਕਲੇਵ,
ਪਟਿਆਲਾ-147002
ਪੰਜਾਬ, ਭਾਰਤ
ਫੋਨ:+91 9417692015