*ਮੈਂ ਔਰਤ ਹਾਂ*ਗੁਰਦੀਸ਼ ਕੌਰ ਗਰੇਵਾਲ- ਕੈਲਗਰੀ |
ਮੈਂ ਔਰਤ ਹਾਂ ਅਤੇ ਔਰਤ ਹੀ ਰਹਾਂਗੀ ਪਰ ਮੈਂ ਤੇਰੇ ਪਿੱਛੇ ਨਹੀਂ ਕਦਮਾਂ ਦੇ ਬਰਾਬਰ ਕਦਮ ਧਰਾਂਗੀ।ਮੈਂ ਸੀਤਾ ਨਹੀਂ- ਜੋ ਆਪਣੇ ਸਤ ਲਈ ਤੈਂਨੂੰ ਅਗਨ ਪ੍ਰੀਖਿਆ ਦਿਆਂਗੀ। ਮੈਂ ਦਰੋਪਤੀ ਵੀ ਨਹੀਂ- ਮੈਂ ਸੱਸੀ ਵੀ ਨਹੀਂ- ਮੈਂ ਸੋਹਣੀ ਵੀ ਨਹੀਂ- ਮੈਂ ਅਬਲਾ ਨਹੀਂ ਮੈਂ ਅਜੇ ਕਈ ਸਾਗਰ ਤਰਨੇ ਨੇ ਮੈਂ ਔਰਤ ਹਾਂ ਅਤੇ ਗੁਰਦੀਸ਼ ਕੌਰ ਗਰੇਵਾਲ- ਕੈਲਗਰੀ |
672 |
ਨਾਮ: ਗੁਰਦੀਸ਼ ਕੌਰ ਗਰੇਵਾਲ
ਜਨਮ ਮਿਤੀ: 5- 7- 1950
ਰਹਾਇਸ਼: ਲੁਧਿਆਣਾ ਤੇ ਕੈਲਗਰੀ ਕੈਨੇਡਾ
ਕਿੱਤਾ: ਅਧਿਆਪਕਾ ( ਰਿਟਾ.)
ਸਟੇਟਸ: ਛੋਟੀ ਜਿਹੀ ਸਾਹਿਤਕਾਰਾ
ਛਪੀਆਂ ਕਿਤਾਬਾਂ: 7
1. ਹਰਫ ਯਾਦਾਂ ਦੇ - ਕਾਵਿ ਸੰਗ੍ਰਹਿ - 2011
2. ਸੋਚਾਂ ਦੇ ਸਿਰਨਾਵੇਂ- ਨਿਬੰਧ ਸੰਗ੍ਰਹਿ- 2013
3. ਜਿਨੀ ਨਾਮੁ ਧਿਆਇਆ- ਧਾਰਮਿਕ ਕਾਵਿ ਸੰਗ੍ਰਹਿ- 2014
4. ਸਰਘੀ ਦਾ ਸੂਰਜ- ਕਾਵਿ ਸੰਗ੍ਰਹਿ- 2017
5. ਮੋਹ ਦੀਆਂ ਤੰਦਾਂ- ਨਿਬੰਧ ਸੰਗ੍ਰਹਿ- 2017
6. ਸਾਹਾਂ ਦੀ ਸਰਗਮ- ਗ਼ਜ਼ਲ ਸੰਗ੍ਰਹਿ- 2021
7. ਖੁਸ਼ੀਆਂ ਦੀ ਖੁਸ਼ਬੋਈ- ਨਿਬੰਧ ਸੰਗ੍ਰਹਿ- 2021
ਮੈਂਬਰ: ਕੈਲਗਰੀ ਦੀਆਂ ਲਿਖਾਰੀ ਸਭਾਵਾਂ ਦੀ ਮੈਂਬਰ ਹੋਣ ਤੋਂ ਇਲਾਵਾ, ਵਿਸ਼ਵ ਪੰਜਾਬੀ ਕਵੀ ਸਭਾ ਦੀ ਸਕੱਤਰ ਤੇ ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜਨਰਲ ਸਕੱਤਰ ਦੀਆਂ ਸੇਵਾਵਾਂ ਵੀ ਨਿਭਾ ਰਹੀ ਹਾਂ ਜੀ
ਮਾਨ ਸਨਮਾਨ: ਦੇਸ਼ ਵਿਦੇਸ਼ ਚ ਮਿਲੇ ਅਨੇਕਾਂ ਸਨਮਾਨਾਂ ਦਾ ਜਿਕਰ ਕਰਨਾ ਜਰੂਰੀ ਨਹੀਂ- ਮਾਂ ਬੋਲੀ ਪੰਜਾਬੀ ਦੀ ਗੁੜ੍ਹਤੀ, ਵਾਹਿਗੁਰੂ ਜੀ ਦੀ ਕਿਰਪਾ ਤੇ ਪਾਠਕਾਂ ਦੇ ਭਰਵੇਂ ਹੁੰਗਾਰੇ ਕਾਰਨ ਹੀ ਕਲਮ ਚਲਦੀ ਹੈ ਜੀ!
-ਗੁਰਦੀਸ਼ ਕੌਰ ਗਰੇਵਾਲ
ਵਟਸਅਪ: +91 98728 60488